ਦਿੜ੍ਹਬਾ - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ