ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਮਾਣਾ ਨੇੜੇ ਬੀਤੇ ਦਿਨੀਂ ਵਾਪਰੇ ਮੰਦਭਾਗੇ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸਕੂਲੀ ਬੱਚਿਆਂ ਦੇ ਪਰਿਵਾਰਾਂ ਅਤੇ ਡਰਾਈਵਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਕੀਤਾ।