ਕਾਰਪੋਰੇਸ਼ਨ ਚੋਣਾਂ ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ 37 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

  ਲੁਧਿਆਣਾ 9 ਦਸੰਬਰ (ਪ੍ਰਿਤਪਾਲ ਸਿੰਘ ਪਾਲੀ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਵੱਲੋਂ ਅੱਜ ਆਪਣੀ ਪਹਿਲੀ ਲਿਸਟ ਜਾਰੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣ...

ਐਮਪੀ ਸੰਜੀਵ ਅਰੋੜਾ ਨੇ ਡਾਇਲਸਿਸ ਸੈਂਟਰ ਲਈ 10 ਲੱਖ ਰੁਪਏ ਅਤੇ ਐਂਬੂਲੈਂਸ ਦੇਣ ਦਾ ਕੀਤਾ ਐਲਾਨ

  ਲੁਧਿਆਣਾ, 8 ਦਸੰਬਰ (ਵਾਸੂ ਜੇਤਲੀ) : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਇੱਥੇ ਸਿਵਲ ਸਰਜਨ ਦਫ਼ਤਰ ਨੇੜੇ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂਸੀਐਚਸੀ) ਦੇ ਉਦਘਾਟਨ ਸਮਾਰੋਹ...

ਅਕਾਲੀ ਦਲ ਨਾਲ ਚੱਟਾਨ ਦੀ ਤਰ੍ਹਾਂ ਖੜੇ ਹਾਂ - ਬਿੱਟੂ ਦੁਖੀਆ

ਲੁਧਿਆਣਾ 8ਦਸੰਬਰ ( ਪ੍ਰਿਤਪਾਲ ਸਿੰਘ ਪਾਲੀ) ਪਾਰਟੀਆਂ ਤੇ ਸਮੇਂ ਮਾੜੇ ਅਤੇ ਚੰਗੇ ਆਉਂਦੇ ਰਹਿੰਦੇ ਹਨ ਪਰ ਪਾਰਟੀ ਵਿੱਚ ਕੰਮ ਕਰਨ ਵਾਲੇ ਆਗੂਆਂ ਨੂੰ ਇੱਕ ਸਿਪਾਹੀ ਦੀ ਤਰ੍ਹਾਂ ਪਾਰਟੀ ਦੀ ਹਾਈ ਕਮਾਂਡ ਨਾਲ ਚਟਾਨ ਰਾ ਖੜੇ ਰਹਿਣ...

ਪੰਜਾਬ ਦੇ ਸਹਿਕਾਰੀ ਬੈਂਕਾਂ ਵਿੱਚ 1% ਤੋਂ ਘੱਟ ਐਨਪੀਏ- - ਸਿਰਫ 2 ਰਾਜ ਬਿਹਤਰ; ਮੰਤਰੀ ਨੇ ਰਾਜ ਸਭਾ ਵਿੱਚ ਐਮਪੀ ਸੰਜੀਵ ਅਰੋੜਾ ਨੂੰ ਦਿੱਤਾ ਜਵਾਬ

  ਲੁਧਿਆਣਾ, 6 ਦਸੰਬਰ।(ਵਾਸੂ ਜੇਤਲੀ) - ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ 31 ਮਾਰਚ, 2024 ਤੱਕ ਸਹਿਕਾਰੀ ਬੈਂਕਾਂ ਵਿੱਚ ਘੱਟ ਐਨਪੀਏ ਦੇ ਮਾਮਲੇ ਵਿੱਚ ਪੰਜਾਬ ਦੇ...

ਜੀਵਨ ਧਵਨ ਤੇ ਐਡਵੋਕੇਟ ਘੁੰਮਣ ਨੇ ਕੀਤੀ ਸੁਖਬੀਰ ਬਾਦਲ ਤੇ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ

ਲੁਧਿਆਣਾ (ਪ੍ਰਿਤਪਾਲ ਸਿੰਘ ਪਾਲੀ) -  ਸੀਨੀਅਰ ਅਕਾਲੀ ਆਗੂ ਜੀਵਨ ਧਵਨ ਅਤੇ ਪਰਉਪਕਾਰ ਸਿੰਘ ਘੁੰਮਣ, ਮੀਤ ਪ੍ਰਧਾਨ, ਸ੍ਰੋਮਣੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਜਾਨ ਲੇਵਾ ਹਮਲੇ ਦੀ ਨਿਖੇਧੀ ਕੀਤੀ ...

ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਦੀ ਕਮੇਟੀ ਦੀ ਮੀਟਿੰਗ ਹੋਈ ਮੀਟਿੰਗ

ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਹਿਮ ਮੁੱਦਿਆਂ ਉੱਤੇ ਕੀਤੀ ਵਿਚਾਰ ਚਰਚਾ : ਚੇਅਰਮੈਨ ਤਰਸੇਮ ਸਿੰਘ ਭਿੰਡਰ  ਲੁਧਿਆਣਾ (ਵਾਸੂ ਜੇਤਲੀ) - ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ ਸ੍ਰ. ਤਰਸੇਮ ਸਿੰਘ ਭਿੰਡਰ ਨੇ ਨ...

ਐਡਵਰਟਾਈਜ਼ਿੰਗ ਕੋਡ ਦੀ ਉਲੰਘਣਾ ਨਾਲ ਸਬੰਧਤ 1246 ਸ਼ਿਕਾਇਤਾਂ; ਸੰਸਦ 'ਚ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਸੰਸਦ ਮੈਂਬਰ ਅਰੋੜਾ

  ਲੁਧਿਆਣਾ, 5 ਦਸੰਬਰ (ਵਾਸੂ ਜੇਤਲੀ) : ਪਿਛਲੇ ਤਿੰਨ ਸਾਲਾਂ ਅਤੇ ਚਾਲੂ ਸਾਲ ਦੌਰਾਨ ਗੁੰਮਰਾਹਕੁੰਨ ਇਸ਼ਤਿਹਾਰਾਂ ਸਮੇਤ ਇਸ਼ਤਿਹਾਰ ਜ਼ਾਬਤੇ ਦੀਆਂ ਉਲੰਘਣਾਵਾਂ ਨਾਲ ਸਬੰਧਤ 1246 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ...

ਗਲਾਡਾ ਨੇ ਲੁਧਿਆਣਾ ਵਿੱਚ ਦੋ ਅਣਅਧਿਕਾਰਤ ਕਲੋਨੀਆਂ ਨੂੰ ਢਾਹਿਆ

   ਲੁਧਿਆਣਾ, 4 ਦਸੰਬਰ ਇੰਦਰਜੀਤ)  - ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਨੇ ਗੈਰ-ਕਾਨੂੰਨੀ ਕਲੋਨੀਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਨੂ...

ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਬਾਦਲ ਤੇ ਹਮਲਾ ਨਿੰਦਣਯੋਗ - ਗੋਸ਼ਾ

  ਪੰਜਾਬ ਵਿੱਚ ਕਾਨੂੰਨ ਵਿਵਸਥਾ ਚਰਮਰਾ ਗਈ  ਲੁਧਿਆਣਾ (ਪ੍ਰਿਤਪਾਲ ਸਿੰਘ ਪਾਲੀ) - ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਪਾਤਸ਼ਾਹ ਜੀ ਦੇ ਦਰ ਤੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦ...

ਸੰਸਦ ਮੈਂਬਰ ਅਰੋੜਾ ਨੇ ਰਾਜ ਸਭਾ 'ਚ ਵਾਤਾਵਰਨ ਦੇ ਮੁੱਦੇ 'ਤੇ ਪ੍ਰਗਟਾਈ ਆਪਣੀ ਚਿੰਤਾ

  ਲੁਧਿਆਣਾ, 4 ਦਸੰਬਰ (ਵਾਸੂ ਜੇਤਲੀ): ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰਾਜ ਸਭਾ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਉਠਾਏ ਸਵਾਲਾਂ ਰਾਹੀਂ ਗਲੋਬਲ ਇਨਵਾਇਰਨਮੈਂਟ, ਸੋਸ਼ਲ ਐਂਡ ਗਵਰਨੈਂਸ (ਈਐਸਜ...