ਗ੍ਰਹਿ ਮੰਤਰੀ ਅਤੇ ਆਈਟੀ ਮੰਤਰੀ ਨੂੰ ਲਿਖਿਆ ਪੱਤਰ ਲੁਧਿਆਣਾ, 2 ਅਕਤੂਬਰ (ਵਾਸੂ ਜੇਤਲੀ) : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਸ਼ਲ ਮੀਡੀਆ 'ਤੇ ਅੰਧ-ਵਿਸ਼ਵਾਸਾਂ ਦੇ ਪ੍ਰਚਾਰ ਵਿਰੁੱਧ...
ਐਮਪੀ ਸੰਜੀਵ ਅਰੋੜਾ ਨੇ ਸਿਵਲ ਹਸਪਤਾਲ, ਹਲਵਾਰਾ ਏਅਰਪੋਰਟ ਅਤੇ ਐਨ.ਐਚ.ਏ.ਆਈ ਦੇ ਪ੍ਰੋਜੈਕਟਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਨਾਲ ਹੀ, ਐਮ.ਪੀ.ਐਲ.ਏ.ਡੀ ਸਕੀਮ ਤਹਿਤ ਸ਼ੁਰੂ ਕੀਤੇ ਕੰਮਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਲਈ ਲੁਧਿਆਣਾ, 27 ਸਤੰਬਰ (ਵਾਸੂ ਜੇਤਲੀ) : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼...
ਕਿਹਾ, ਉਨ੍ਹਾਂ ਦੀ ਮੁੜ ਨਾਮਜ਼ਦਗੀ ਨੇ ਉਨ੍ਹਾਂ ਨੂੰ ਹੋਰ ਲਗਨ, ਸਮਰਪਣ ਅਤੇ ਊਰਜਾ ਨਾਲ ਕੰਮ ਕਰਨ ਲਈ ਕੀਤਾਉ ਤਸ਼ਾਹਿਤ ਲੁਧਿਆਣਾ, 27 ਸਤੰਬਰ (ਵਾਸੂ ਜੇਤਲੀ) : ਲੁਧਿਆਣਾ ਤੋਂ ਸੰਸਦ ਮੈਂਬਰ (ਰਾ...
ਐਮਪੀ ਸੰਜੀਵ ਅਰੋੜਾ ਨੇ ਵੈਟਰਨਰੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਡਾ.ਜੇ.ਪੀ.ਐਸ ਗਿੱਲ ਨਾਲ ਕੀਤੀ ਲੁਧਿਆਣਾ, 27 ਸਤੰਬਰ (ਵਾਸੂ ਜੇਤਲੀ) : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵੀਰਵਾ...
ਲੁਧਿਆਣਾ, 26 ਸਤੰਬਰ ( ਵਾਸੂ ਜੇਤਲੀ ) -ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਵਿਸ਼ਵਕਰਮਾ ਚੌਕ (ਪੁਰਾਣਾ ਵਾਰਡ ਨੰਬਰ 51) ਨ...
MP ਸੰਜੀਵ ਅਰੋੜਾ ਨੇ ਪੰਜਾਬ ਵਿੱਚ ਉਦਯੋਗਾਂ ਨੂੰ ਦਰਪੇਸ਼ ਪ੍ਰਮੁੱਖ ਚੁਣੌਤੀਆਂ ਲਈ ਉਦਯੋਗ ਨੂੰ ਲਗਾਤਾਰ ਸਮਰਥਨ ਦੇਣ ਦਾ ਦਿੱਤਾ ਭਰੋਸਾ
ਲੁਧਿਆਣਾ, 25 ਸਤੰਬਰ (ਵਾਸੂ ਜੇਤਲੀ) : ਬੁੱਧਵਾਰ ਨੂੰ ਇੱਥੇ ਯੂਨਾਈਟਿਡ ਸਾਈਕਲ ਪਾਰਟਸ ਐਂਡ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ 56ਵੀਂ ਏ.ਜੀ.ਐਮ ਨੂੰ ਸੰਬੋਧਨ ਕਰਦਿਆਂ ਲੁਧਿਆਣਾ ਦੇ ਸੰਸਦ ਮੈਂਬਰ ...
ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਯੁਸ਼ਮਾਨ ਯੋਜਨਾ ਦੀ ਦਿਕੱਤ ਸਬੰਧੀ ਗੋਸ਼ਾ ਅਤੇ ਹਿਮਾਲਿਆ ਪਰਿਵਾਰ ਨੇ ਮਿਲ ਕੇ ਲਗਾਈ ਗੁਹਾਰ
ਲੁਧਿਆਣਾ (ਇੰਦਰਜੀਤ) : ਗੁਰਦੀਪ ਸਿੰਘ ਗੋਸ਼ਾ ਭਾਜਪਾ ਸੂਬੇ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਦਾ ਵਫ਼ਦ ਪੰਜਾਬ ਸੂਬੇ ਦੇ ਰਾਜਪਾਲ ਮਾਣਯੋਗ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਸ਼੍ਰੀ ਦਰਬਾਰ ਸਾਹਿ...
ਲੁਧਿਆਣਾ (ਵਾਸੂ ਜੇਤਲੀ) : ਗਲਾਡਾ ਦੇ ਮੁੱਖ ਪ੍ਰਸ਼ਾਸਕ ਸ: ਹਰਪ੍ਰੀਤ ਸਿੰਘ, ਆਈ.ਏ.ਐਸ. ਨੇ ਗੈਰ-ਕਾਨੂੰਨੀ ਕਲੋਨੀਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਨੂੰ ਜ਼ੀਰੋ ਟਾਲਰੈਂਸ ਅਪਣਾਇਆ ਸੀ।&...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿ - ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਕੀਤੇ ਲੋਕਾਂ ਦੇ ਮਸਲੇ ਹੱਲ - ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਲਾਭਪਾਤਰੀ...
ਵੱਖ-ਵੱਖ ਖੇਡ ਮੈਦਾਨਾਂ 'ਚ ਦਿਲ ਖਿੱਚਵੇਂ ਮੁਕਾਬਲੇ ਹੋਏ
*- ਖੇਡਾਂ ਵਤਨ ਪੰਜਾਬ ਦੀਆਂ 2024 - ਲੁਧਿਆਣਾ, 24 ਸਤੰਬਰ (ਇੰਦਰਜੀਤ) - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ...










