ਸਖ਼ੀ ਸਨਮਾਨ ਸਮਾਰੋਹ
ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ - ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਕੀਤੀ ਗਈ ਸ਼ਿਰਕਤ ਲੁਧਿਆਣਾ (ਇੰਦਰਜੀਤ): ਵਿਧਾਨ ਸਭਾ...
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਦਾ ਦੌਰਾ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ- ਸਕੂਲ ਆਫ ਐਮੀਨੈਂਸ ਦੀ ਕੀਤੀ ਚੈਕਿੰਗ- ਆਬਜ਼ਰਵੇਸ਼ਨ ਹੋਮ ਦਾ ਦੌਰਾ ਕਰਦਿਆਂ ਬੱਚਿਆਂ ਦੀ ਕਾਉਂਸਲਿੰਗ ਕੀਤੀ, ...
ਨਸ਼ਾ ਮੁਕਤ ਭਾਰਤ ਬਨਾਉਣ ਲਈ ਰੋਡਮੈਪ ਤਿਆਰ
ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਤਿਆਰ ਕੀਤਾਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਰੋਡਮੈਪ ਵਿੱਚ ਸਪਸ਼ਟ ...
ਸਵੱਛਤਾ ਮੁਹਿੰਮ
17 ਸਤੰਬਰ ਤੋਂ 02 ਅਕਤੂਬਰ 2026 ਤੱਕ ਕੀਤਾ ਜਾਵੇਗਾ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਦਾ ਆਯੋਜਨਚੰਡੀਗੜ੍ਹ, 17 ਸਤੰਬਰ 2026: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰ...
ਗਲਾਡਾ ਦੀ ਕਾਰਵਾਈ
*ਲੁਧਿਆਣਾ ’ਚ ਗਲਾਡਾ ਦੀ ਵੱਡੀ ਕਾਰਵਾਈ, ਚਾਰ ਅਣਅਧਿਕਾਰਤ ਕਲੋਨੀਆਂ ਢਾਹੀਆਂ**ਗੈਰ-ਕਾਨੂੰਨੀ ਕਲੋਨੀਆਂ ’ਚ ਨਹੀਂ ਮਿਲਣਗੀਆਂ ਪਾਣੀ, ਸੀਵਰੇਜ ਤੇ ਬਿਜਲੀ ਦੀਆਂ ਸਹੂਲਤਾਂ: ਮੁੱਖ ਪ੍ਰਸ਼ਾਸਕ ਗਲਾਡਾ ਵਿਕਾਸ ਹੀਰਾ*...
ਦੁੱਧ ਪਰਖ ਕੈਂਪ
*ਪਿੰਡ ਕੱਦੋਂ ’ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਆਯੋਜਿਤ*ਲੁਧਿਆਣਾ, 16 ਸਤੰਬਰ (ਇੰਦਰਜੀਤ) – ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ...
ਸਾਊਂਡ ਆਫ਼ ਹੋਪ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਇੱਕ ਹੋਰ ਨਿਵੇਕਲੀ ਪਹਿਲ, ਖੰਨਾ ਪੁਲਿਸ ਦੀ ‘ਸਾਊਂਡ ਆਫ਼ ਹੋਪ’ ਨੇ ਬਦਲਿਆ ਹਵਾਲਾਤਾਂ ਦਾ ਮਾਹੌਲ**ਸੋਚੋ, ਸੁਧਰੋ ਤੇ ਚੰਗਾ ਰਾਹ ਚੁਣੋ’, ਹਵਾਲਾਤਾਂ ’ਚ ਗ...
ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਹੋਈ ਵਿਚਾਰ-ਚਰਚਾ ਲੁਧਿਆਣਾ/ਸਾਹਨੇਵਾਲ: ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰ...
ਭਾਜਪਾ ਦਾ ਦਲਿਤ ਵਿਰੋਧੀ ਚੇਹਰਾ ਨੰਗਾ ਹੋਇਆ - ਵਿਕਰਮ ਬਾਜਵਾ
ਸਾਹਨੇਵਾਲ 3 ਸਤੰਬਰ (ਰ) ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਜਿਸ ਥਾਂ ਤੇ ਕਾਂਗਰਸ ਪਾਰਟੀ ਦੀ ਰੈਲੀ ਸੰਬੋਧਨ ਕੀਤਾ ਗਿਆ ਉਸ ਸਟੇਜ ਦਾ ਭਾਜਪਾ ਆਗੂਆਂ ਵੱਲੋਂ ਗੰਗ...







