ਮੁਲਾਜ਼ਮਾਂ ਦੀ ਕੀਤੀ ਜਾਂਚ
*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ -ਨਿਰਦੇਸ਼ਾਂ ਤੇ ਥਾਣਾ ਪਾਇਲ ਦੇ ਐਸ ਐਚ ਓ ਇੰਸਪੈਕਟਰ ਹਰਦੀਪ ਸਿੰਘ ਨੇ ਰਾਤ ਸਮੇਂ ਪੀਸੀਆਰ ਮੁਲਾਜ਼ਮਾਂ ਦੀ ਕੀਤੀ ਜਾਂਚ* *ਇੰਸਪੈਕਟਰ ਹਰਦੀਪ ਸਿੰਘ ਨੇ...
ਵਿਧਾਇਕ ਸਿੱਧੂ ਨੇ ਕੀਤਾ ਆਰੀਅਨ ਦਾ ਸਨਮਾਨ
ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ 'ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨਕਿਹਾ— ਲੁਧਿਆਣਾ ਦੇ ਮੁੰਡੇ ਦਾ ਦੇਸ਼ ਭਰ ਵਿੱਚੋਂ ਪਹਿਲੇ ਨੰਬਰ 'ਤੇ ਆਉਣਾ ਪੂਰੇ ਸ਼ਹਿਰ...
ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ**ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ...
ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰਅਗਲੀ ਵਰ...
ਧਰਨਾ, ਪ੍ਰਦਰਸ਼ਨ, ਨਾਅਰੇਬਾਜ਼ੀ
ਨੂਰਵਾਲਾ ਰੋਡ ਦੀ ਖਸਤਾ ਹਾਲਤ ਤੋਂ ਤੰਗ ਇਲਾਕਾ ਨਿਵਾਸੀਆਂ ਤੇ ਦੁਕਾਨਦਾਰਾਂ ਨੇ ਦਿੱਤਾ ਧਰਨਾ ਪ੍ਰਸ਼ਾਸਨ ਤੇ ਵਿਧਾਇਕ ਖਿਲਾਫ ਕੀਤੀ ਨਾਅਰੇਬਾਜ਼ੀ ਲੁਧਿਆਣਾ (ਇੰਦਰਜੀਤ) :ਨੂਰਵਾਲਾ ਰ...
ਜੇਤੂ ਪ੍ਰਦਰਸ਼ਨ
ਵਿਦਿਆਰਥੀ ਨੌਜਵਾਨਾਂ ਵੱਲੋਂ ਕੀਤੇ ਜੇਤੂ ਸੰਘਰਸ਼ ਲਈ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਜੇਤੂ ਪ੍ਰਦਰਸ਼ਨ ਲੁਧਿਆਣਾ (ਇੰਦਰਜੀਤ)- ਵਿਦਿਆਰਥੀਆਂ ਦੇ ਕੀਤੇ ਸੰਘਰਸ਼ ਦੀ ਜਿੱਤ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ...
ਆਮ ਆਦਮੀ ਕਲੀਨਿਕ ਲੋਕ ਅਰਪਨ
*ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹਲਕਾ ਸਾਹਨੇਵਾਲ 'ਚ 76.41 ਲੱਖ ਰੁਪਏ ਦੀ ਲਾਗਤ ਨਾਲ 3 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ** *ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ, ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ...
ਦੁੱਧ ਉਤਪਾਦਕਾਂ ਨੂੰ ਤੋਹਫ਼ਾ
ਪੰਜਾਬ ਦੀ ਮਾਨ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਦਿੱਤਾ ਵੱਡਾ ਤੋਹਫਾਮੁੱਖ ਮੰਤਰੀ ਮਾਨ ਨੇ ਪੀਡੀਐੱਫਏ ਦੀ ਜਾਇਜ਼ ਮੰਗ ਮੰਨੀ, ਦੁੱਧ ਦੇ ਖਰੀਦ ਰੇਟ ਵਿੱਚ 40 ਰੁਪਏ ਪ੍ਰਤੀ ਕਿੱਲੋ ਫੈਟ ਦਾ ...










