ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ

*ਜਲਦੀ ਜਿਲਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਜਾਵੇਗੀਲੁਧਿਆਣਾ - ਅਕਾਲੀ ਦਲ 'ਵਾਰਿਸ  ਪੰਜਾਬ ਦੇ' ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ। ਜਿਸ ਵਿੱਚ ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ...

*ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

*-ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਸ਼ੁੱਭ ਆਰੰਭ* *- ਕਿਹਾ! ਇਸ ਪ੍ਰੋਜੈਕਟ ਤਹਿਤ ਕਰੀਬ 84 ਲੱਖ ਰੁਪਏ ਕੀਤੇ ਜਾਣਗੇ ਖਰਚ*   ਲੁਧਿਆਣਾ, 10 ਦਸੰਬਰ (ਵਾਸ...

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਕਿਰਪਾ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਬਹੁਤ ਦੇਰ ਹੋਣ ਤੋਂ ਪਹਿਲਾਂ ਬਚਾਓ: ਸੁਖਮਿੰਦਰਪਾਲ ਸਿੰਘ ਗਰੇਵਾਲ, ਭੂਖੜੀ ਕਲਾਂ

  ਲੁਧਿਆਣਾ, 10 ਦਸੰਬਰ -  ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਨੇਤਾ ਪ੍ਰਿਤਪਾਲ ਸਿੰਘ ਪਾਲੀ, ਸੁਖਮਿੰਦਰਪਾਲ ਸਿੰਘ ਗਰੇਵਾਲ, ਭੂਖੜੀ ਕਲਾਂ ਨੇ ਅੱਜ ਡੂੰਘੇ ਦਰਦ, ਸੁਹਿਰਦਤਾ ਅਤੇ ਗੰਭੀਰ ਚਿੰਤਾ ਨਾਲ, ਮਾਨਯੋਗ ਪ੍...

ਜਿਲ੍ਹਾ ਪ੍ਰੀਸ਼ਦ ਉਮੀਦਵਾਰ ਅਵਨੀਤ ਕੌਰ ਜਰਖੜ ਅਤੇ ਸਿਕੰਦਰ ਸਿੰਘ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਚ ਮੀਟਿੰਗਾਂ

   ਜੱਸੜ, ਹਰਨਾਮਪੁਰਾ ,ਸੀਲੋਂ ਖੁਰਦ ਸਾਇਆਂ ਕਲਾਂ,ਖੇੜੀ ਸਮੇਤ ਦਰਜਨਾ ਪਿੰਡਾਂ ਦਾ ਤੂਫਾਨੀ ਦੌਰਾ ਲੁਧਿਆਣਾ/ਡੇਹਲੋਂ  10 ਦਸੰਬਰ (ਤਮੰਨਾ ਬੇਦੀ ) -  ਜਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਜੋ ...

ਚੋਣਾਂ ਸਬੰਧੀ ਸੁਧਾਰ ਅਤੇ ਐਸਆਈਆਰ ਨੂੰ ਲੈ ਕੇ ਲੋਕ ਸਭਾ ਵਿੱਚ ਬੋਲੇ ਸੰਸਦ ਮੈਂਬਰ ਮਨੀਸ਼ ਤਿਵਾੜੀ

ਕਿਹਾ: ਚੋਣ ਕਮਿਸ਼ਨ ਦੀ ਨਿਯੁਕਤੀ ਲਈ ਕਮੇਟੀ ਵਿੱਚ ਰਾਜ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਦੇਸ਼ ਦੇ ਚੀਫ ਜਸਟਿਸ ਨੂੰ ਵੀ ਸ਼ਾਮਿਲ ਕੀਤਾ ਜਾਵੇ; ਚੋਣ ਕਮਿਸ਼ਨ ਕੋਲ ਸਾਰੇ ਹਲਕਿਆਂ ਵਿੱਚ ਐਸਆਈਆਰ ਕਰਵਾਉਣ ਦਾ ਨਹੀਂ ਹੈ ਕੋਈ ਅ...

ਵਿਧਾਇਕ ਪਰਾਸ਼ਰ ਨੇ ਬੈਂਜਾਮਿਨ ਰੋਡ 'ਤੇ 7 ਐਚ.ਪੀ ਟਿਊਬਵੈੱਲ ਲਗਾਉਣ ਲਈ ਪ੍ਰੋਜੈਕਟ ਕੀਤਾ ਲਾਂਚ

  ਲੁਧਿਆਣਾ, 9 ਦਸੰਬਰ (ਵਾਸੂ ਜੇਤਲੀ): ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਅੱਗੇ ਵਧਦੇ ਹੋਏ, ਲੁਧਿਆਣਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਡਿਵੀਜ਼ਨ ਨੰਬਰ 3 ਪੁਲਿਸ ਸਟੇਸ...

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਫੇਜ਼-1 'ਚ ਵਿਕਾਸ ਕਾਰਜਾਂ ਦਾ ਉਦਘਾਟਨ

- ਕਿਹਾ! ਇਲਾਕਾ ਨਿਵਾਸੀਆਂ ਨੂੰ ਹਰ ਪ੍ਰੋਜੈਕਟ ਦਾ ਨਿਰੀਖਣ ਕਰਨ ਦਾ ਪੂਰਨ ਅਖ਼ਤਿਆਰ*   ਲੁਧਿਆਣਾ, 9 ਦਸੰਬਰ (ਵਾਸੂ ਜੇਤਲੀ) - ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਦੁੱਗਰੀ ਫੇਜ਼-1 ਮਾਰ...

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

  ਲੁਧਿਆਣਾ, 9 ਦਸੰਬਰ (ਵਾਸੂ ਜੇਤਲੀ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ...

*ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    *-ਬਰੋਟਾ ਰੋਡ 'ਤੇ 84 ਲੱਖ ਦੀ ਲਾਗਤ ਵਾਲੇ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਸ਼ੁੱਭ ਆਰੰਭ*   ਲੁਧਿਆਣਾ, 9 ਦਸੰਬਰ  – ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ...

ਜ਼ਿੰਮੇਵਾਰ ਏਆਈ ਰਾਸ਼ਟਰ ਨਿਰਮਾਣ ਦੀ ਕੁੰਜੀ ਹੈ - ਮਨੋਹਰ ਲਾਲ

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਆਈਆਈਐੱਸਐੱਫ 2025 ਵਿੱਚ ਕਿਹਾ, ਵਿਕਸਿਤ ਭਾਰਤ 2047 ਨੂੰ ਊਰਜਾ ਦੇਵੇਗਾ ਏਆਈ...