ਸਮੱਗਰੀ ਰਵਾਨਾ
ਹਰੀਓਮ ਸੇਵਾ ਮੰਡਲ ਵੱਲੋਂ ਸ਼੍ਰੀ ਅਮਰਨਾਥ ਯਾਤਰਾ ਲਈ ਸਮੱਗਰੀ ਰਵਾਨਾਲੁਧਿਆਣਾ, 26 ਜੂਨ: ਹਰਿਓਮ ਸੇਵਾ ਮੰਡਲ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ ਯਾਤਰਾ ਮਾਰਗ ਬਾਲਟਾ...
ਵਿਕਰਮ ਬਾਜਵਾ ਨੇ ਭਰੀ ਮੇਲੇ ਵਿੱਚ ਹਾਜ਼ਰੀ
ਡੇਰਾ ਨੂਰ ਮੁਹੰਮਦ ਮੌਲਵੀ ਜੀ ਦੇ ਮੇਲੇ ਤੇ ਵਿਕਰਮ ਸਿੰਘ ਬਾਜਵਾ ਨੇ ਭਰੀ ਹਾਜ਼ਰੀ ਸਾਹਨੇਵਾਲ /ਕੋਹੜਾ 26 ਜੂਨ (ਰਵੀ ਭਾਟੀਆ) ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮਾਂਗਟਾਂ ਵਿਖੇ ਨੂਰ ਮੁਹੰਮਦ ਮੌਲ...
ਗੁਰਮਤਿ ਸਮਾਗਮ
ਸ੍ਰੀ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ ) - ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਕ੍ਰਿਸ਼ਨਾ ਨਗਰ ਖੰਨਾ ਵਿਖੇ ਛੇਵੇਂ ਪਾਤਸ਼ਾਹ ਮੀਰ...
ਭਾਈ ਭੌਰਲਾ ਨਹੀਂ ਰਹੇ
ਅੰਤਰਰਾਸ਼ਟਰੀ ਰਾਗੀ ਭਾਈ ਅਵਤਾਰ ਸਿੰਘ ਭੌਰਲਾ ਨਹੀ ਰਹੇ, ਬੱਸ ਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ ਖੰਨਾ /ਬੀਜਾ 2...
*ਦਰਬਾਰ ਸਾਹਿਬ ਨਤਮਸਤਕ ਹੋਏ ਤਰੁਣ ਚੁੱਘ ਤੇ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ* *ਪਾਕਿਸਤਾਨ 'ਚ ਸਿੱਖਾਂ ਦੇ ਕਤਲ ਦੀ ਭਾਜਪਾ ਵੱਲੋਂ ਨਿੰਦਾ, ਕੇਂਦਰ ਨੂੰ ਸਾਂਝਾ ਪੱਤਰ ਲਿਖਣ ਦਾ ਐਲਾਨ*&nb...
ਕਰਨਪ੍ਰਯਾਗ ਘਟਨਾ ਦੀ ਨਿਰਪੱਖ ਜਾਂਚ ਹੋਵੇ
ਬੀਤੇ ਦਿਨੀਂ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਵਾਪਰੀ ਘਟਨਾ ਬਾਰੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਪੁਲਸ ਦੀ ਕਾਰਵਾਈ ਨੂੰ ਬੇਹੱਦ ਨਿੰਦਣਯੋਗ ਤੇ ਇਕਪਾਸੜ ਕਰਾਰ ਦਿੱ...
ਜਵੱਦੀ ਟਕਸਾਲ ਵਿਖੇ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ
ਲਾਸਾਨੀ ਸਿੱਖ ਸ਼ਹੀਦੀ ਦੇ ਮੋਢੀ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਏ ਲੁਧਿਆਣਾ (ਪ੍ਰਿਤਪਾਲ ਸਿੰਘ ਪਾਲੀ) - ਸੇਵਾ, ਕੁਰਬਾਨੀ ਤੇ ਸ਼ਹੀਦੀ ਸਿੱਖ ਜ...
ਖੰਨਾ ਵਿੱਚ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ
ਖੰਨਾ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 420 ਵਾਂ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆਖੰਨਾ 18 ਜੂਨ( ਮਨਜੀਤ ਸਿੰਘ ਧੀਮਾਨ )ਸੰਤ ਨਾਮਦੇਵ ਸਭਾ ਰਜਿ ਖੰਨਾ...
ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ
ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਭਾਮੀਆਂ ਕਲਾਂ ਵਿਖੇ ਸ਼ਰਧਾਪੂਰਵਕ ਮਨਾਇਆ ਭਾਮੀਆਂ ਕਲਾਂ, 18 ਜੂਨ (ਜਿੰਮੀ) - ਸਿੱਖ ਕੌਮ ਦੇ ਮਹਾਨ ਸ਼ਹੀਦ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ...









