ਤਰੁਣ ਚੁੱਘ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ .

ਪੰਜਾਬ ਦੇ ਸੀਨੀਅਰ ਆਗੂ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਸੰਸਦ ਦੇ ਉਪਰਲੇ ਸਦਨ ਵਿੱਚ ਐਂਟਰੀ ਹੋ ਗਈ ਹੈ। ਉਹ ਮੱਧ ਪ੍ਰਦੇਸ਼ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਸ੍ਰੀ  ਚੁੱਘ ਨੇ ਆਪਣੀ ਰਾਜ ਸਭਾ ਮੈਂਬਰ ਵਜੋਂ ਚੋਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ।