ਸਦਮਾ.

ਆਰਕੀਟੈਕਟ ਸੰਜੇ ਗੋਇਲ ਨੂੰ ਸਦਮਾ, ਪਿਤਾ ਦਾ ਦੇਹਾਂਤ

ਸਵ: ਰਤਨ ਲਾਲ ਗੋਇਲ ਦਾ ਅੰਤਿਮ ਸੰਸਕਾਰ 27 ਅਗਸਤ ਨੂੰ

 

ਲੁਧਿਆਣਾ : ਲੁਧਿਆਣਾ ਸਮਾਰਟ ਸਿਟੀ ਦੇ ਸਾਬਕਾ ਡਾਇਰੈਕਟਰ ਅਤੇ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੇ ਸਾਬਕਾ ਚੇਅਰਮੈਨ ਸੰਜੇ ਗੋਇਲ ਦੇ ਪੂਜਨੀਕ ਪਿਤਾ ਸ਼੍ਰੀ ਰਤਨ ਲਾਲ ਗੋਇਲ ਬੁੱਧਵਾਰ ਨੂੰ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ 27 ਅਗਸਤ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨ ਘਾਟ ਲੁਧਿਆਣਾ ਵਿਖੇ ਸਵੇਰੇ 11.30 ਵਜੇ ਹੋਵੇਗਾ।